ਪ੍ਰਾਈਵੇਟ ਹਸਪਤਾਲਾਂ ਦਾ ਫ਼ਰਮਾਨ, ਕੱਲ ਤੋਂ ‘ਆਯੂਸ਼ਮਾਨ ਸਰਵ ਸਿਹਤ ਬੀਮਾ ਨਹੀਂ ਹੋਵੇਗਾ ਇਲਾਜ਼
ਚੰਡੀਗੜ੍ਹ: ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਸਖ਼ਤ ਕਦਮ ਚੁੱਕਦਿਆਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਸੋਮਵਾਰ ਤੋਂ ਆਯੂਸ਼ਮਾਨ ਸਰਵ ਸਿਹਤ ਬੀਮਾ ਯੋਜਨਾ ਤਹਿਤ ਨਵੇਂ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਲਈ ਦਾਖ਼ਲ…