ਜਲੰਧਰ ਕਮਿਸ਼ਨਰੇਟ ਪੁਲਿਸ ਦੀ ਮੋਬਾਈਲ ਖੋਹਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ, 22 ਮੋਬਾਈਲਾਂ ਸਮੇਤ ਚਾਰ ਗ੍ਰਿਫ਼ਤਾਰ
ਜਲੰਧਰ: ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੋਬਾਈਲ ਫ਼ੋਨ ਖੋਹਣ ਵਾਲਿਆਂ ਖ਼ਿਲਾਫ਼ ਅਹਿਮ ਕਾਰਵਾਈ ਕਰਦਿਆਂ 22 ਮੋਬਾਈਲ ਫ਼ੋਨਾਂ ਸਮੇਤ ਚਾਰ ਮੋਬਾਈਲ ਖੋਹਣ ਵਾਲਿਆਂ ਨੂੰ…