ਹਲਕਾ ਫਿਲੌਰ ਤੋਂ ਆਮ ਆਦਮੀ ਪਾਰਟੀ ਨੂੰ ਚਰਨਜੀਤ ਸਿੰਘ ਚੰਨੀ ਨੇ ਦਿੱਤਾ ਵੱਡਾ ਝਟਕਾ, ਰਜਿੰਦਰ ਸਿੰਘ ਸੰਧੂ ਦੀ ਅਗਵਾਈ ਵਿੱਚ ਅਨੇਕਾਂ ਬਲਾਕ ਪ੍ਰਧਾਨ, ਸਰਪੰਚ, ਪੰਚ, ਲੰਬੜਦਾਰ, ਸੈਕਟਰੀ ਸਮੇਤ ਸੈਂਕੜੇ ਆਪ ਵਰਕਰ ਕਾਂਗਰਸ ਪਾਰਟੀ ਵਿੱਚ ਸ਼ਾਮਲ
Jalandhar Lokdabha News Congress; ਫਿਲੌਰ- ਹਲਕਾ ਫਿਲੌਰ ਵਿਖੇ ਅੱਜ ‘ਆਪ’ ਦੀਆ ਜੜਾਂ ਉਸ ਵੇਲੇ ਪੁੱਟੀਆ ਗਈਆ, ਜਦੋਂ ਅੰਨਾ ਅੰਦੋਲਣ ਤੋਂ ਪਾਰਟੀ ਨਾਲ ਜੁੜੇ ਟਕਸਾਲੀ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਪਾਰਟੀ ਦੀਆਂ…