ਡਿਜੀਟਲ ਮੀਡੀਆ ਐਸੋਸੀਏਸ਼ਨ ਅਤੇ ਵਿਰਸਾ ਵਿਹਾਰ ਵਲੋਂ ਨਿਰਮਲ ਸੰਪ੍ਰਦਾਇ ਦੇ ਇਤਿਹਾਸ, ਉਤਪੱਤੀ ਅਤੇ ਗਿਆਨ-ਪਰੰਪਰਾ ’ਤੇ 30 ਨੂੰ ਵਿਸ਼ੇਸ਼ ਸੈਮੀਨਾਰ: ਗੁਰਪ੍ਰੀਤ ਸਿੰਘ ਸੰਧੂ
ਜਲੰਧਰ: ਨਿਰਮਲ ਸੰਪ੍ਰਦਾਇ ਵਲੋਂ ਪੰਜਾਬ ਦੇ ਇਤਿਹਾਸ ਅਤੇ ਗੁਰਮਤਿ ਗਿਆਨ ਦੇ ਖੇਤਰ ਵਿਚ ਪਾਏ ਗਏ ਅਹਿਮ ਯੋਗਦਾਨ ਅਤੇ ਸੰਪ੍ਰਦਾਇ ਦੇ ਇਤਿਹਾਸ, ਉਤਪੱਤੀ ਅਤੇ ਗਿਆਨ-ਪਰੰਪਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼…


