ਸ਼ੈਰੀ ਬਹਿਲ ਬਣੇ ਜਲੰਧਰ ਸ਼ਹਿਰੀ ਪ੍ਰਧਾਨ, ਧਰਮਿੰਦ ਭਿੰਦਾ ਮੀਤ ਪ੍ਰਧਾਨ ਦੋਆਬਾ ਤੇ ਅਜੀਤ ਸਿੰਘ ਬੁਲੰਦ ਬਣੇ ਦੋਆਬਾ ਮੀਡਿਆ ਇੰਚਾਰਜ
-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਦੁਆਬਾ ਦੇ ਜਥੇਬੰਦਕ ਢਾਂਚੇ ਦਾ ਕੀਤਾ ਵਿਸਤਾਰ ਅਤੇ ਜਲੰਧਰ ਸ਼ਹਿਰੀ ਤੇ ਦੋਆਬਾ ਆਹੁਦੇਦਾਰਾਂ ਦੀਆਂ ਕੀਤੀਆਂ ਨਿਯੁਕਤੀਆਂ ਜਲੰਧਰ: ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਦੁਆਬਾ ਦੇ ਜਥੇਬੰਦਕ…