You are currently viewing Ex MLA ਵਡਾਲਾ ਨੇ ਡਾਕਟਰ ਸੁੱਖੀ ਦੇ ਹੱਕ ਵਿੱਚ ਹਲਕਾ ਨਕੋਦਰ ਦੇ ਵੱਖ-ਵੱਖ ਪਿੰਡਾਂ ਚ’ ਕੀਤਾ ਤੂਫਾਨੀ ਦੌਰਾ

Ex MLA ਵਡਾਲਾ ਨੇ ਡਾਕਟਰ ਸੁੱਖੀ ਦੇ ਹੱਕ ਵਿੱਚ ਹਲਕਾ ਨਕੋਦਰ ਦੇ ਵੱਖ-ਵੱਖ ਪਿੰਡਾਂ ਚ’ ਕੀਤਾ ਤੂਫਾਨੀ ਦੌਰਾ

ਜਲੰਧਰ: ਹਲਕਾ ਨਕੋਦਰ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਸਾਬਕਾ ਵਿਧਾਇਕ,ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਜਿਮਣੀ ਚੋਣ ਲੋਕ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਜੀ ਦੇ ਹੱਕ ਵਿਚ ਤੂਫ਼ਾਨੀ ਦੌਰੇ ਕੀਤੇ ਜਾ ਰਹੇ ਹਨ ਤੇ ਹੋਰ ਸੀਨੀਅਰ ਅਕਾਲੀ ਆਗੂ ਗੁਰਚੇਤਨ ਸਿੰਘ ਟਾਹਲੀ,ਡਾ.ਸੋਡੀ,ਪਰਦੀਪ ਲਾਲੀ,ਰਿਸ਼ੀ,ਰਵੀ,ਲਸ਼ਕਰ ਸਿੰਘ ਰਹੀਮਪੁਰ ਸਰਕਲ ਪ੍ਰਧਾਨ , ਹਰਭਜਨ ਸਿੰਘ ਹੁੰਦਲ ਸਰਕਲ ਪ੍ਰਧਾਨ,ਰੁਪਿੰਦਰ ਸਿੰਘ ਰਾਣਾ ਸਰਕਲ ਪ੍ਰਧਾਨ,ਗੁਰਿੰਦਰ ਸਿੰਘ ਕਾਕਾ ਸਾਬਕਾ ਸਰਪੰਚ,ਇਸ ਮੁਹਿੰਮ ਵਿਚ ਕੁੱਦੇ ਹੋਏ ਹਨ ,ਹਲਕਾ ਨਕੋਦਰ ਕੁਝ ਇਨ੍ਹਾਂ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਅਹੁਦੇਦਾਰ ਸਹਿਬਾਨਾਂ ਅਤੇ ਵਰਕਰ ਸਹਿਬਾਨਾਂ ਨਾਲ ਜਲੰਧਰ ਦੀ ਉਪ ਚੋਣ ਦੇ ਸਬੰਧ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਚੋਣ ਪ੍ਰਚਾਰ ਬੜੇ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਚੁਕਾ ਹੈ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ ਇਨ੍ਹਾਂ ਮੀਟਿੰਗਾਂ ਵਿੱਚ ਅਤੇ ਆਦਿ ਪਿੰਡਾਂ ਤੋਂ ਅਹੁਦੇਦਾਰ ਸਹਿਬਾਨ ਅਤੇ ਵਰਕਰ ਸਹਿਬਾਨ ਹਾਜ਼ਰ ਸਨ।

Ex MLA Wadala made a whirlwind visit to various villages of Nakodar constituency in favor of Dr. Sukhi