You are currently viewing ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸ. ਗੁਰਪ੍ਰਤਾਪ ਸਿੰਘ ਵਡਾਲਾ ਨੇ ਬਿਲਗਾ ਸ਼ਹਿਰੀ ਦੇ ਅਹੁਦੇਦਾਰ ਬਣਾਏ

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸ. ਗੁਰਪ੍ਰਤਾਪ ਸਿੰਘ ਵਡਾਲਾ ਨੇ ਬਿਲਗਾ ਸ਼ਹਿਰੀ ਦੇ ਅਹੁਦੇਦਾਰ ਬਣਾਏ

ਨਕੋਦਰ: ਸ਼੍ਰੋਮਣੀ ਅਕਾਲੀ ਦਲ ਸਰਕਲ ਬਿਲਗਾ ਸ਼ਹਿਰੀ ਦੇ ਅਹੁਦੇਦਾਰ ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ ਜੀ ਦੀ ਅਗਵਾਈ ਵਿੱਚ ਬਣਾਏ ਗਏ, ਜਿਸ ਵਿੱਚ ਮਨੋਜ ਕੁਮਾਰ ਸਰਪ੍ਰਸਤ,ਪਿਆਰਾ ਸਿੰਘ ਕੈਂਥ ਪ੍ਰਧਾਨ,ਲਖਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਦਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਜਸਵਿੰਦਰ ਸਿੰਘ ਰਾਣਾ ਸੀਨੀਅਰ ਮੀਤ ਪ੍ਰਧਾਨ,ਨਰਿੰਦਰ ਸਿੰਘ ਮੀਤ ਪ੍ਰਧਾਨ,ਭੁਪਿੰਦਰ ਸਿੰਘ ਭਿੰਦੀ ਮੀਤ ਪ੍ਰਧਾਨ,ਦਵਿੰਦਰ ਸਿੰਘ ਚੂਹੜ ਮੀਤ ਪ੍ਰਧਾਨ,ਗੁਰਦਿਆਲ ਸਿੰਘ ਵਿਰਕ ਮੀਤ ਪ੍ਰਧਾਨ,ਸ਼ਿੰਗਾਰਾ ਸਿੰਘ ਮੀਤ ਪ੍ਰਧਾਨ,ਦਵਿੰਦਰ ਸਿੰਘ ਮੀਤ ਪ੍ਰਧਾਨ, ਕੁਲਦੀਪ ਸਿੰਘ ਸਮਰਾ ਮੀਤ ਪ੍ਰਧਾਨ, ਭੁਪਿੰਦਰ ਸਿੰਘ ਭਿੰਦਾ ਮੀਤ ਪ੍ਰਧਾਨ, ਪਰਮਜੀਤ ਸਿੰਘ ਲੰਬੜਦਾਰ ਮੀਤ ਪ੍ਰਧਾਨ,ਸਤਨਾਮ ਸਿੰਘ ਤੇਜੀ ਮੀਤ ਪ੍ਰਧਾਨ,ਅਮਰਜੀਤ ਸਿੰਘ ਰਬੜ ਫੈਕਟਰੀ ਮੀਤ ਪ੍ਰਧਾਨ,ਸਰਬਜੀਤ ਸਿੰਘ ਸੰਘੇੜਾ ਮੀਤ ਪ੍ਰਧਾਨ, ਬਲਜੀਤ ਸਿੰਘ ਮੀਕਾ ਜਨਰਲ ਸਕੱਤਰ, ਕਮਲਜੀਤ ਸਿੰਘ ਭੂਟੇ ਜਨਰਲ ਸਕੱਤਰ,ਬੀਰ ਸਿੰਘ ਜਥੇਬੰਦਕ ਸਕੱਤਰ,ਸੰਤੋਖ ਸਿੰਘ ਟਿੰਡੀ ਜਥੇਬੰਦਕ ਸਕੱਤਰ ਆਦਿ ਬਣਾਏ ਗਏ। ਇਨ੍ਹਾਂ ਨਵੇਂ ਅਹੁਦੇਦਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ ਜੀ ਵੱਲੋਂ ਬਹੁਤ ਬਹੁਤ ਵਧਾਈਆਂ ਦਿੱਤੀਆਂ ਗਈਆਂ।