You are currently viewing ਪੰਜਾਬ ਦੇ ਸਰਵਪੱਖੀ ਵਿਕਾਸ ‘ਤੇ ਭ੍ਰਿਸ਼ਟਾਚਾਰ ਦਾ ਅੰਤ ਕਰਨ ਲਈ ਸਮੇਂ ਦੀ ਲੋੜ ਸ਼੍ਰੋਮਣੀ ਅਕਾਲੀ ਦਲ- ਬਸਪਾ ਦੀ ਸਰਕਾਰ- ਐਡਵੋਕੇਟ ਬਲਵਿੰਦਰ ਕੁਮਾਰ

ਪੰਜਾਬ ਦੇ ਸਰਵਪੱਖੀ ਵਿਕਾਸ ‘ਤੇ ਭ੍ਰਿਸ਼ਟਾਚਾਰ ਦਾ ਅੰਤ ਕਰਨ ਲਈ ਸਮੇਂ ਦੀ ਲੋੜ ਸ਼੍ਰੋਮਣੀ ਅਕਾਲੀ ਦਲ- ਬਸਪਾ ਦੀ ਸਰਕਾਰ- ਐਡਵੋਕੇਟ ਬਲਵਿੰਦਰ ਕੁਮਾਰ

ਕਰਤਾਰਪੁਰ: ਪੰਜਾਬ ਦੇ ਸਰਵਪੱਖੀ ਵਿਕਾਸ ,ਮਾਫੀਆ ਅਤੇ ਭ੍ਰਿਸ਼ਟਾਚਾਰ ਦਾ ਅੰਤ ਕਰਨ ਲਈ ਅਤੇ ਸਮੇਂ ਦੀ ਲੋੜ ‘ ਹੈ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ‘ ਸਾਂਝੀ ਸਰਕਾਰ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਤਾਰਪੁਰ ਤੋਂ ਅਕਾਲੀ ਦਲ – ਬਸਪਾ ਦੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਵੱਖ ਵੱਖ ਪਿੰਡਾਂ ਚ ਮੀਟਿੰਗਾਂ ਦੌਰਾਨ ਪਾਰਟੀ ਦੇ ਆਮ ਲੋਕਾਂ ਦੀ ਪ੍ਰਗਤੀ ਲਈ ਉਲੀਕੇ ਪ੍ਰੋਗਰਾਮ ਬਾਰੇ ਵਿਚਾਰ ਸਾਂਝੇ ਕਰਦਿਆਂ ਕੀਤਾ । ਐਡਵੋਕੇਟ ਬਲਵਿੰਦਰ ਕੁਮਾਰ ਨੇ ਲੋਕਾਂ ਨੂੰ ਪੰਜਾਬ ਵਿਚੋਂ ਮਾਫੀਆ,ਭ੍ਰਿਸ਼ਟਾਚਾਰ ਦਾ ਅੰਤ ਕਰਨ ਦੀ ਮਨਸ਼ਾ ਲਈ ਨਿਡਰਤਾ ਨਾਲ ਸ਼੍ਰੋਮਣੀ ਅਕਾਲੀ ਦਲ – ਬਸਪਾ ਨੂੰ ਆਪਨਾਂ ਵੋਟ ਪਾਓ ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ – ਬਸਪਾ ਜੋ ਪੰਜਾਬ ਦੇ ਲੋਕਾ ਨੂੰ ਕੇਵਲ ਵਾਅਦੇ ਨਹੀਂ ਕਰ ਕਰੀ ਹੈ ਬਲਕਿ ਜੀਵਨ ਪੱਧਰ ਉੱਚਾ ਚੁੱਕਣ ਲਈ ਗਾਰੰਟੀ ਦੇ ਰਹੀ । ਜੋ ਕਿ ਸੂਬੇ ਵਿੱਚ ਸਰਕਾਰ ਬਣਨ ਮਗਰੋਂ ਬਿਨਾ ਕਿਸੇ ਦੇਰੀ ਤੋ ਤੁਰੰਤ ਲਾਗੂ ਕ਼ਰਨ ਲਈ ਜੂਰਰੀ ਵਿਵਸਥਾ ਕੀਤੀ ਜਾਵੇਗੀ।